ਲੋਕ ਸਭਾ ਚੋਣਾਂ ਦੌਰਾਨ ਡਿਊਟੀ ‘ਤੇ ਤਾਇਨਾਤ CRPF ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Date:

ਲੋਕ ਸਭਾ ਚੋਣਾਂ ਦੌਰਾਨ ਡਿਊਟੀ ‘ਤੇ ਤਾਇਨਾਤ CRPF ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

(TTT)ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਡਿਊਟੀ ‘ਤੇ ਗਏ ਡੇਰਾ ਬਾਬਾ ਨਾਨਕ ਦੇ ਪਿੰਡ ਮਛਰਾਲਾ ਦੇ ਸੀ.ਆਰ.ਪੀ.ਐੱਫ਼ ਦੇ ਥਾਣੇਦਾਰ ਕਰਮਜੀਤ ਸਿੰਘ (52) ਦਾ ਬੀਤੇ ਦਿਨ ਰਾਜਸਥਾਨ ਵਿੱਚ ਦਿਲ ਦਾ ਦੌਰਾ ਪੈਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ ਸੀ। ਉਸ ਦੀ ਮ੍ਰਿਤਕ ਦੇਹ ਡੇਰਾ ਬਾਬਾ ਨਾਨਕ ਦੇ ਪਿੰਡ ਮਛਰਾਲਾ ਪਹੁੰਚਣ ‘ਤੇ ਜਿੱਥੇ ਪਿੰਡ ਵਿੱਚ ਗਮਗੀਨ ਮਾਹੌਲ ਸੀ ਉੱਥੇ ਹੀ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਥਾਣੇਦਾਰ ਕਰਮਜੀਤ ਸਿੰਘ ਨੂੰ ਸੀ.ਆਰ.ਪੀ.ਐੱਫ. 13 ਬਟਾਲੀਅਨ ਚੰਡੀਗੜ੍ਹ ਦੇ ਜਵਾਨਾਂ ਵੱਲੋਂ ਅਧਿਕਾਰੀ ਰਾਧੇ ਸ਼ਾਮ ਦੀ ਅਗਵਾਈ ਹੇਠ ਸਲਾਮੀ ਦਿੱਤੀ ਗਈ। ਉਪਰੰਤ ਬਾਬਾ ਗਰੀਬ ਦਾਸ ਤਪ ਅਸਥਾਨ ਦੇ ਮੁੱਖ ਗ੍ਰੰਥੀ ਬਾਬਾ ਮਲੂਕ ਸਿੰਘ ਵੱਲੋਂ ਅਰਦਾਸ ਬੇਨਤੀ ਕਰਨ ਉਪਰੰਤ ਉਨ੍ਹਾਂ ਦੇ ਵੱਡੇ ਭਰਾ ਬਲਵਿੰਦਰ ਸਿੰਘ ਵੱਲੋਂ ਚਿਖ਼ਾ ਨੂੰ ਅਗਨੀਭੇਂਟ ਕੀਤਾ ਗਿਆ।

Share post:

Subscribe

spot_imgspot_img

Popular

More like this
Related

ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਸ਼ਾਮਲ ਕਰਨ ਦੀਆਂ ਹਦਾਇਤਾਂ

ਹੁਸ਼ਿਆਰਪੁਰ, 18 ਅਪ੍ਰੈਲ:( GBC UPDATE ):- ਜ਼ਿਲ੍ਹਾ ਕਾਨੂੰਨੀ ਸੇਵਾਵਾਂ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ

ਤਲਵਾੜਾ/ਹੁਸ਼ਿਆਰਪੁਰ, 18 ਅਪ੍ਰੈਲ:(TTT):- ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ...