ਪੰਜਾਬ ਦੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ, ਜਾਰੀ ਕੀਤੇ ਗਏ ਹੁਕਮ
(TTT)ਮਾਲੇਰਕੋਟਲਾ : ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਨੇ ਦੱਸਿਆ ਕਿ ਪੰਜਾਬ ਸੂਬੇ ‘ਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ‘ਚ 1 ਜੂਨ 2024 ਨੂੰ ਕਮਾਈ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਜਾਂਦਾ ਹੈ।
ਪੰਜਾਬ ਦੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ, ਜਾਰੀ ਕੀਤੇ ਗਏ ਹੁਕਮ
Date: