ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਵਿੱਚ ਨਸ਼ਿਆਂ ਖਿਲਾਫ ‘ਓਪਰੇਸ਼ਨ ਈਗਲ-V’ ਦੇ ਨਾਮ ਹੇਠ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ।
ਰੇਂਜ ਦੇ ADGPs/IGPs/DIGs ਅਤੇ CPs/SSPs ਵੱਲੋਂ ਹਰੇਕ ਪੁਲਿਸ ਜ਼ਿਲੇ ਵਿੱਚ ਨਿੱਜੀ ਤੌਰ ‘ਤੇ ਇਸ ਕਾਰਵਾਈ ਦੀ ਨਿਗਰਾਨੀ ਕੀਤੀ ਗਈ।
✅ 500 ਤੋਂ ਵੱਧ ਪੁਲਿਸ ਟੀਮਾਂ ਵਿੱਚ 4000+ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ।
✅ ਪੰਜਾਬ ਵਿੱਚ 512 ਪਛਾਣੇ ਗਏ ਡਰੱਗ ਖੇਤਰਾਂ ਦੀ ਜਾਂਚ ਕੀਤੀ ਗਈ।
✅ 82 ਸ਼ੱਕੀ ਵਿਅਕਤੀ ਫੜੇ ਅਤੇ 61 ਐਫ.ਆਈ.ਆਰ ਦਰਜ ਕੀਤੀਆਂ ਗਈਆਂ।
✅ 270 ਗ੍ਰਾਮ ਹੈਰੋਇਨ, 15210 ਰੁਪਏ ਡਰੱਗ ਮਨੀ, 1868 ਨਸ਼ੀਲੀਆਂ ਗੋਲੀਆਂ, 74 ਕਿਲੋ ਭੁੱਕੀ, 2 ਕਿਲੋ ਗਾਂਜਾ, ਭਾਰੀ ਮਾਤਰਾ ਵਿੱਚ ਲਾਹਣ ਅਤੇ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
News, Breaking News, Latest News, News Headlines, Live News, Today News | GBC Update
News, Latest News, Breaking News, News Headlines, Live News, Today News, GBC Update Breaking News