News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੇ ਭਰੀ ਨਾਮਜ਼ਦਗੀ

ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੇ ਭਰੀ ਨਾਮਜ਼ਦਗੀ

(TTT)ਅੱਜ ਹੁਸ਼ਿਆਰਪੁਰ ਤੋਂ ਲੋਕ ਸਭਾ ਹਲਕੇ ਦੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਵਲੋਂ ਚੋਣ ਕਮਿਸ਼ਨਰ ਦਫ਼ਤਰ ਵਿੱਚ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਇਸ ਮੌਕੇ ਲੋਕ ਸਭਾ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੇ ਆਪਣੀ ਨਾਮਜ਼ਦਗੀ ਚੋਣ ਕਮਿਸ਼ਨਰ ਕੋਮਲ ਮਿੱਤਲ ਕੋਲ ਜਮਾ ਕਰਵਾਈ। ਇਸ ਮੌਕੇ ਉਹਨਾਂ ਨਾਲ ਕੈਬਿਨਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਨਾਲ ਹੁਸ਼ਿਆਰਪੁਰ ਦੇ ਸਮੂਹ ਅਹੁਦੇਦਾਰ ਵੀ ਹਾਜ਼ਰ ਸਨ।