PUNJAB(TTT): ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੀ ਹੱਤਿਆ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਲਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ।ਜਾਣਕਾਰੀ ਮਿਲੀ ਹੈ ਕਿ ਗੋਇਦਵਾਲ ਸਾਹਿਬ ਜਾਂਦੇ ਸਮੇਂ ਬੰਦ ਫਾਟਕ ‘ਤੇ ਖੜ੍ਹੀ ਗੱਡੀ ‘ਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੁਰਪ੍ਰੀਤ ਸਿੰਘ ਗੋਪੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।
ਤਰਨਤਾਰਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ
Date: