ਪੁਲਿਸ ਜਬਰ ਨਾਲ ਸਿਮਰਨਜੀਤ ਸਿੰਘ ਮਾਨ ਅਤੇ ਆਗੂਆਂ ਨੂੰ ਅਮਨ ਪਸੰਦ ਤਰੀਕੇ ਨਾਲ ਰੋਸ ਪ੍ਰਦਰਸ਼ਨ ਤੋਂ ਰੋਕਣਾ ਦੀ ਨਿਖੇਧੀ : ਸਿੰਗੜੀਵਾਲਾ

Date:

ਪੁਲਿਸ ਜਬਰ ਨਾਲ ਸਿਮਰਨਜੀਤ ਸਿੰਘ ਮਾਨ ਅਤੇ ਆਗੂਆਂ ਨੂੰ ਅਮਨ ਪਸੰਦ ਤਰੀਕੇ ਨਾਲ ਰੋਸ ਪ੍ਰਦਰਸ਼ਨ ਤੋਂ ਰੋਕਣਾ ਦੀ ਨਿਖੇਧੀ : ਸਿੰਗੜੀਵਾਲਾ

ਹੁਸ਼ਿਆਰਪੁਰ, 2 ਫਰਵਰੀ ( ਨਵਨੀਤ ਸਿੰਘ ਚੀਮਾ ):- ਭਗਵੰਤ ਮਾਨ ਸਰਕਾਰ ਵੱਲੋਂ ਸਮਾਜ ਸੇਵੀ ਆਗੂ ਭਾਨਾ ਸਿੱਧੂ ਖਿਲਾਫ ਝੂਠੇ ਅਤੇ ਮਨ ਘੜਤਾ ਪਰਚੇ ਦਰਜ ਕਰਨ ਅਤੇ ਗ੍ਰਿਫਤਾਰੀ ਦੇ ਵਿਰੋਧ ਵਿੱਚ ਅਮਨ ਪਸੰਦ ਤਰੀਕੇ ਨਾਲ ਧੂਰੀ ਵਿਖੇ ਰੱਖੇ ਵਿਰੋਧ ਪ੍ਰਦਰਸ਼ਨ ਨੂੰ ਪੁਲਿਸ ਜਬਰ ਨਾਲ ਸਰਦਾਰ ਸਿਮਰਨਜੀਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਅਤੇ ਪਾਰਟੀ ਆਗੂਆਂ ਨੂੰ ਹਾਊਸ ਅਰੈਸਟ ਅਤੇ ਗ੍ਰਿਫਤਾਰ ਕਰਨ ਦੀ ਗੁਰਨਾਮ ਸਿੰਘ ਸਿੰਗੜੀਵਾਲਾ ਜਿਲਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਪ੍ਰੈਸ ਨੋਟ ਰਾਹੀਂ ਸਖਤ ਨਖੇਧੀ ਕੀਤੀ ਉਨਾਂ ਇਸ ਸਮੇਂ ਕਿਹਾ ਕਿ ਪਿਛਲੇ ਦਿਨੀ ਚੰਡੀਗੜ੍ਹ ਵਿਖੇ ਭਾਜਪਾ ਵੱਲੋਂ ਧੱਕੇਸ਼ਾਹੀ ਅਤੇ ਗੁੰਡਾਗਰਦੀ ਕਰਦੇ ਹੋਏ ਮੇਅਰ ਦੇ ਅਹੁਦੇ ਨੂੰ ਜਬਰੀ ਹਥਿਆ ਲਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨਾਂ ਦੇ ਪਾਰਟੀ ਆਗੂਆਂ ਨੇੇ ਇਸ ਨੂੰ ਲੋਕਤੰਤਰ ਦਾ ਘਾਣ ਦੱਸਿਆ ਸੀ ਪਰ ਹੁਣ ਆਪ ਲੋਕਤੰਤਰ ਤਰੀਕੇ ਨਾਲ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਪੁਲਿਸ ਜਬਰ ਨਾਲ ਕੁਚਲ ਰਹੇ ਹਨ। ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਲੱਕ ਤੋੜਮੀ ਹਾਰ ਦੇ ਕੇ ਸਬਕ ਸਿਖਾਉਣਗੇ।

Share post:

Subscribe

spot_imgspot_img

Popular

More like this
Related

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...

सड़क सुरक्षा जागरूकता कैंप का किया गया आयोजन

25 छात्रों को सड़क सुरक्षा वालंटियर के रूप में...

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...