ਨਕੋਦਰ ਤੋਂ ‘ਆਪ’ ਵਿਧਾਇਕਾ ਨੂੰ ਸਦਮਾ, ਦਿਲ ਦਾ ਦੌਰਾ ਪੈਣ ਕਾਰਨ ਪਤੀ ਦੀ ਮੌਤ

Date:

ਨਕੋਦਰ ਤੋਂ ‘ਆਪ’ ਵਿਧਾਇਕਾ ਨੂੰ ਸਦਮਾ, ਦਿਲ ਦਾ ਦੌਰਾ ਪੈਣ ਕਾਰਨ ਪਤੀ ਦੀ ਮੌਤ

(GBCUPDATE) ਨਕੋਦਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਨੂੰ ਅਸਹਿ ਸਦਮਾ ਲੱਗਿਆ ਹੈ। ਉਨ੍ਹਾਂ ਦੇ ਪਤੀ ਸਰਬਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਦੁੱਖ ਦੀ ਘੜੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਅਤੇ ਹੋਰ ਸਿਆਸੀ ਆਗੂਆਂ ਨੇ ਉਨ੍ਹਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Share post:

Subscribe

spot_imgspot_img

Popular

More like this
Related

आशा किरन स्कूल में सेमिनार लगाया गया

होशियारपुर। जेएसएस आशा किरन स्पेशल स्कूल जहानखेला में जिला...