News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

AAP’ MP ਸਵਾਤੀ ਮਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ PA ‘ਤੇ ਕਥਿਤ ਕੁੱਟਮਾਰ ਦੇ ਲਾਏ ਦੋਸ਼

AAP’ MP ਸਵਾਤੀ ਮਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ PA ‘ਤੇ ਕਥਿਤ ਕੁੱਟਮਾਰ ਦੇ ਲਾਏ ਦੋਸ਼

(TTT)ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ (AAP) ਲਈ ਸਭ ਕੁੱਝ ਠੀਕ ਨਹੀਂ ਚੱਲ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਜੇ ਜਮਾਨਤ ਹੀ ਮਿਲੀ ਸੀ ਕਿ ਇੱਕ ਹੋਰ ਮੁਸ਼ਕਿਲ ਨੇ ਘੇਰ ਲਿਆ ਹੈ। ਹੁਣ ਉਨ੍ਹਾਂ ਦੇ ਪੀਏ ‘ਤੇ ਆਮ ਆਦਮੀ ਪਾਰਟੀ ਦੀ ਹੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵੱਲੋਂ ਕਥਿਤ ਤੌਰ ‘ਤੇ ਹਮਲਾ ਕਰਨ ਦਾ ਦਾਅਵਾ ਹੈ। ਇਸ ਸਬੰਧੀ ਪੁਲਿਸ ਸੂਤਰਾਂ ਨੇ ਦੱਸਿਆ ਕਿ ਦਿੱਲੀ ਪੁਲਿਸ ਨੂੰ ਸੋਮਵਾਰ ਸਵੇਰੇ ਲਗਾਤਾਰ ਦੋ ਕਾਲਾਂ ਆਈਆਂ, ਦੋਵੇਂ ਹੀ ਸਿਵਲ ਲਾਈਨਜ਼ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਆਏ ਸਨ। ‘ਆਪ’ ਨੇਤਾ ਸਵਾਤੀ ਮਾਲੀਵਾਲ ਹੋਣ ਦੇ ਦਾਅਵੇ ਵਾਲੀ ਕਾਲਰ ਨੇ ਕਥਿਤ ਤੌਰ ‘ਤੇ ਹਮਲਾ ਕੀਤੇ ਜਾਣ ਤੋਂ ਬਾਅਦ ਐਮਰਜੈਂਸੀ ਸੇਵਾ ਨੂੰ ਡਾਇਲ ਕੀਤਾ।