ਆਪ ਦਾ ਦਿੱਲੀ ‘ਚ ਹੰਗਾਮਾ ਜਾਰੀ, ਕਈ ਆਗੂ- ਵਰਕਰ ਹਿਰਾਸਤ ‘ਚ; ਦਿੱਲੀ ਪੁਲਿਸ ਨੇ ਐਡਵਾਈਜ਼ਰੀ ਕੀਤੀ ਜਾਰੀ
(TTT)ਆਮ ਆਦਮੀ ਪਾਰਟੀ ਨੇ
ਸ਼ਰਾਬ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਧਾਨ ਮੰਤਰੀ ਨਿਵਾਸ ਉੱਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਿਸ ਕਾਰਨ ਦਿੱਲੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜਦਕਿ ਦਿੱਲੀ ਪੁਲਿਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਨਾਲ ਹੀ, ਦਿੱਲੀ ਟ੍ਰੈਫਿਕ ਪੁਲਿਸ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।