News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ

ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ

(TTT) ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਵੱਲੋਂ ਮਾਸਟਰ ਮਾਈਂਡ ਸੁਨੀਲ ਭੰਡਾਰੀ ਉਰਫ ਨਾਟਾ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਕਿ ਫਿਰੋਜ਼ਪੁਰ ਵਿਖੇ ਹਾਲ ਹੀ ਵਿੱਚ ਹੋਈਆਂ ਤਿੰਨ ਹੱਤਿਆਵਾਂ ਸਮੇਤ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ।
ਦੋਸ਼ੀ ਨਾਟਾ 31 ਜੁਲਾਈ, 2024 ਨੂੰ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਦਾ ਮਾਸਟਰਮਾਈਂਡ ਸੀ। ਇਹ ਗਿਰੋਹ ਦੋ SUV ਵਿੱਚ ਜਾ ਰਿਹਾ ਸੀ ਤਾਂ ਇੱਕ ਖੁਫ਼ੀਆ ਜਾਣਕਾਰੀ ‘ਤੇ

ਸਵੇਰੇ ਰਾਜਪੁਰਾ ਦੇ ਨੇੜੇ ਤੋਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ।
ਰਿਕਵਰੀ: 5 ਪਿਸਤੌਲਾਂ ਸਮੇਤ 40 ਜਿੰਦਾ ਕਾਰਤੂਸ ਅਤੇ ਦੋ ਵਾਹਨ