Punjab (TTT): ਕਿਸਾਨ ਅੰਦੋਲਨ ਨੂੰ ਦਬਾਉਣ ਲਈ ਕੇਂਦਰ ਸਰਕਾਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਚਲਾਏ ਜਾ ਰਹੇ ਨੇ ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੇ ਹੱਕ ਵਿੱਚ ਗੱਲ ਕਰਨ ਵਾਲੇ ਲੋਕਾਂ ਦੇ ਸੋਸ਼ਲ ਮੀਡੀਆ ਖਾਤੇ ਬੈਨ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਦੁਨੀਆ ਭਰ ਵਿੱਚ ਲੋੜਵੰਦਾਂ ਦੀ ਮਦਦ ਕਰਨ ਵਾਲੀ ਖਾਲਸਾ ਏਡ ਸੰਸਥਾ ਦੇ ਐਕਸ ਖਾਤੇ ਭਾਰਤ ਵਿੱਚ ਬੈਨ ਕਰ ਦਿੱਤੇ ਗਏ ਹਨ।
ਕਿਸਾਨਾਂ ਦਾ ਸਾਥ ਦੇਣ ਵਾਲਿਆਂ ‘ਤੇ ਐਕਸ਼ਨ ! ਖਾਲਸਾ ਏਡ ਦੇ X ਖਾਤਾ ਭਾਰਤ ‘ਚ ਬੈਨ
Date: