31.07.2024 ਤੋਂ ਬਾਅਦ ਨਾਬਾਲਗਾਂ ਦੁਆਰਾ ਗੱਡੀ ਚਲਾਉਣ ‘ਤੇ ਸਖ਼ਤ ਜ਼ੁਰਮਾਨੇ ਲਗਾਏ ਜਾਣਗੇ। ਮਾਪਿਆਂ ਨੂੰ 3 ਸਾਲ ਤੱਕ ਦੀ ਜੇਲ੍ਹ ਅਤੇ
(TTT)25,000 ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਨਾਬਾਲਗ ਡਰਾਈਵਰਾਂ ਨੂੰ ਇਜਾਜ਼ਤ ਦੇਣ ਵਾਲੇ ਵਾਹਨ ਮਾਲਕਾਂ ਨੂੰ ਵੀ ਸਜ਼ਾ ਦਿੱਤੀ ਜਾਵੇਗੀ। ਸੁਚੇਤ ਰਹੋ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰ ਸੁਰੱਖਿਅਤ ਰਹੋ!