ਸੀਨੀਅਰ ਪੁਲਿਸ ਕਪਤਾਨ ਭਾਗੀਰਥ ਸਿੰਘ ਮੀਨਾ ਦੇ ਤਬਾਦਲੇ ਤੇ ਅਖਿਲ ਚੌਧਰੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇ ਸੀਨੀਅਰ ਪੁਲਿਸ ਕਪਤਾਨ ਨਿਯੁਕਤ ਕੀਤੇ ਗਏ ਹਨ।ਭਾਗੀਰਥ ਸਿੰਘ ਮੀਨਾ ਨੂੰ ਏ ਆਈ ਜੀ ਪਰਸਨਲ 3 ਪੰਜਾਬ ਚੰਡੀਗੜ੍ਹ ਨਿਯੁਕਤ ਕੀਤਾ ਗਿਆ ਹੈ।
Akhil Chaudhary appointed as the new SSP of district Shaheed Bhagat Singh Nagar
Date: