“ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਲੋਕਾਂ ਨੂੰ ਰਹਿਣ ਦੀ ਸਾਵਧਾਨੀ ਦੀ ਹਦਾਇਤ”

Date:

“ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਲੋਕਾਂ ਨੂੰ ਰਹਿਣ ਦੀ ਸਾਵਧਾਨੀ ਦੀ ਹਦਾਇਤ”

(TTT) ਚੰਡੀਗੜ੍ਹ : ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਸਖਤ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਅਨੁਸਾਰ, ਆਉਂਦੇ ਦਿਨਾਂ ਵਿੱਚ ਸੰਭਾਵਿਤ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ, ਸਰਕਾਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਖਾਸ ਕਰਕੇ ਜਲੰਧਰ, ਹੁਸ਼ਿਆਰਪੁਰ, ਲੁਧਿਆਣਾ ਅਤੇ ਅੰਮ੍ਰਿਤਸਰ ਵਰਗੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੇ ਹਲਕਿਆਂ ‘ਚ ਚੌਕਸੀ ਵਧਾ ਕੇ ਨਾਕੇ ਲਗਾਏ ਗਏ ਹਨ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਵਿਸ਼ੇਸ਼ ਨਿਗਰਾਨੀ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਸ਼ੱਕੀ ਗਤੀਵਿਧੀ ਦੇਖਣ ‘ਤੇ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨਾਲ ਸੰਪਰਕ ਕਰਨ।

Share post:

Subscribe

spot_imgspot_img

Popular

More like this
Related

ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ – ਵਿਧਾਇਕ ਘੁੰਮਣ

(TTT))ਦਸੂਹਾ/ਹੁਸ਼ਿਆਰਪੁਰ, 19 ਅਪ੍ਰੈਲ:  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ...