News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਅਮਰਿੰਦਰ ਸਿੰਘ ਰਾਜਾ ਵੜਿੰਗ ਪਤਨੀ ਸਮੇਤ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਧਾਈ ਦੇਣ

ਅਮਰਿੰਦਰ ਸਿੰਘ ਰਾਜਾ ਵੜਿੰਗ ਪਤਨੀ ਸਮੇਤ ਪੁੱਜੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਧਾਈ ਦੇਣ

(TTT)ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਚੰਡੀਗੜ੍ਹ ਵਿਖੇ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ’ਤੇ ਉਚੇਰੇ ਤੌਰ ’ਤੇ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਜਿੱਤ ਲਈ ਵਧਾਈ ਦੇਣ ਪਹੁੰਚੇ। ਇਸ ਮੌਕੇ ਸ. ਰੰਧਾਵਾ ਦੀ ਧਰਮ ਪਤਨੀ ਬੀਬਾ ਜਤਿੰਦਰ ਕੌਰ ਰੰਧਾਵਾ ਜਿਨ੍ਹਾਂ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਇਸ ਚੋਣ ਵਿਚ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਕਮਾਂਡ ਸਾਂਭੀ ਹੋਈ ਸੀ, ਉਹ ਵੀ ਮੌਜੂਦ ਸਨ।