Amritsar Police Bust Robbery Gang | DCP Alam Vijay Singh’s Statement

Date:

Amritsar Police arrests a gang involved in multiple robberies and thefts in the city. DCP Alam Vijay Singh shares details about the joint police effort, recovered items, and the suspects’ two-day remand.

अमृतसर पुलिस को बड़ी सफलता मिली है,डकैती और चोरी करने वाला एक गिरोह पकड़ा गया, इस मौके पर मीडिया से बात करते हुए डीसीपी लॉ एंड ऑर्डर आलम विजय सिंह ने बताया कि बीते दिन शहर में तीन लूट की वारदातें हुई थीं, जिसके बाद तीन अलग-अलग थानों की पुलिस टीम ने आरोपियों को गिरफ्तार कर लिया,उन्होंने बताया कि वे लूट की घटना को रात के करीब 1.30 बजे अंजाम देते थे और सुबह 5 बजे घटना को अंजाम देने के बाद अपने घर चले जाते थे,पुलिस अधिकारी ने बताया कि उनके पास से दो मोबाइल फोन, एक एक्टिवा और दो मोटरसाइकिलें भी बरामद की गईं,उन्होंने बताया कि उनके खिलाफ मामला दर्ज कर उन्हें अदालत में पेश किया गया और उनका दो दिन का रिमांड हासिल किया गया है

ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਲੁੱਟ-ਖੋਹ ਅਤੇ ਚੋਰੀ ਦਾ ਇੱਕ ਗਿਰੋਹ ਫੜਿਆ ਗਿਆ ਹੈ, ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਤਿੰਨ ਘਟਨਾਵਾਂ ਵਾਪਰੀਆਂ ਸਨ, ਜਿਸ ਤੋਂ ਬਾਅਦ ਤਿੰਨ ਵੱਖ-ਵੱਖ ਥਾਣਿਆਂ ਦੀ ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਦੋ ਮੋਬਾਈਲ ਫੋਨ, ਇੱਕ ਐਕਟਿਵਾ ਅਤੇ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ

#AmritsarPolice
#RobberyArrest
#CrimeNews
#DCPAlamVijaySingh

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...