ਪੰਜਾਬ ਨੂੰ ਅਪਰਾਧ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਪਿਛਲੇ 24 ਘੰਟਿਆਂ ਦੌਰਾਨ 10 ਮੁਕੱਦਮੇ ਦਰਜ ਕੀਤੇ ਗਏ ਅਤੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ ਕੁੱਲ 1.4 ਕਿਲੋਗ੍ਰਾਮ ਹੈਰੋਇਨ, ₹1,07,800/- ਡਰੱਗ ਮਨੀ, 2 ਪਿਸਟਲ ਅਤੇ 4 ਰੌਂਦ ਬਰਾਮਦ ਕੀਤੇ ਗਏ।
ਫੜੇ ਗਏ ਦੋਸ਼ੀਆ ਤੋਂ ਬੈਕਵਰਡ ਅਤੇ ਫਾਰਵਰਡ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ
“ਪੰਜਾਬ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਅੰਮ੍ਰਿਤਸਰ ਪੁਲਿਸ ਦੀ ਮੋਹਿੰਮ: 10 ਮੁਕੱਦਮੇ ਅਤੇ 11 ਮੁਲਜ਼ਮਾਂ ਦੀ ਗ੍ਰਿਫ਼ਤਾਰੀ”
Date: