ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰ ਤੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦਾ ਗਿਰੋਹ ਬੇਨਕਾਬ

Date:

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰ ਤੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦਾ ਗਿਰੋਹ ਬੇਨਕਾਬ

(TTT) ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ, ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 3.5 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਮੈਥਾਕੋਲੋਨ ਪਾਊਡਰ, 1 ਗਲੋਕ 9 ਐਮ.ਐਮ. (ਆਸਟ੍ਰੀਆ ਵਿੱਚ ਬਣੀ) ਅਤੇ 1 ਪਿਸਤੌਲ .32 ਬੋਰ ਬਰਾਮਦ ਕੀਤਾ ਗਿਆ।
ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟ ਦੇ ਤਹਿਤ ਪੀ.ਐਸ. ਮੋਹਕਮਪੁਰਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਪਿਛਲੇ ਅਤੇ ਅਗਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਸੰਗਠਿਤ ਅਪਰਾਧ ਦੇ ਖਾਤਮੇ ਅਤੇ ਸਾਰੇ ਨਾਗਰਿਕਾਂ ਲਈ ਇੱਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Share post:

Subscribe

spot_imgspot_img

Popular

More like this
Related

ਗੈਰ-ਸੰਚਾਰੀ ਬਿਮਾਰੀਆਂ ਦੀ ਪਛਾਣ ਅਤੇ ਰੋਕਥਾਮ ਲਈ ਵਿਸ਼ੇਸ਼ ਸਕਰੀਨਿੰਗ ਮੁਹਿੰਮ 31 ਮਾਰਚ ਤੱਕ

ਸ਼ਿਆਰਪੁਰ 25 ਫਰਵਰੀ 2025 ,ਸਿਹਤ ਵਿਭਾਗ ਵੱਲੋਂ ਗੈਰ-ਸੰਚਾਰੀ ਬਿਮਾਰੀਆਂ...

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦਾ ਆਯੋਜਨ

ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ....

महाकुंभ में डुबकी लगाने प्रयागराज पहुंचे हिमाचल के मुख्यमंत्री सुखविंद्र सिंह सुक्खू

मुख्यमंत्री सुखविंद्र सिंह सुक्खू आस्था का स्नान करने सबसे...