ਨਸ਼ਿਆਂ ਖ਼ਿਲਾਫ਼ ਜੰਗ ਜਾਰੀ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਅੰਮ੍ਰਿਤਸਰ ਦਿਹਾਤੀ ਪੁਲਿਸ ਨਸ਼ਿਆਂ ਖ਼ਿਲਾਫ਼ ਜ਼ੀਰੋ ਟੌਲਰੈਂਸ ਪਾਲਸੀ ਰੱਖਦੀ ਹੈ! ਥਾਣਾ ਲੋਪੋਕੇ ਦੀ ਪੁਲਿਸ ਵੱਲੋਂ ਇੱਕ ਸਮੱਗਲਰ 300 ਗ੍ਰਾਮ ਹੈਰੋਇਨ, ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ। ਮੁਕੱਦਮਾ ਦਰਜ ਕਰ ਕੇ ਤਫਤੀਸ਼ ਕੀਤੀ ਜਾ ਰਹੀ ਹੈ

Date: