News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕਿਸਾਨਾਂ ਤੇ ਅਧਿਕਾਰੀਆਂ ਵਿਚਾਲੇ ਹੋਇਆ ਸਮਝੌਤਾ, ਦੇਰ ਰਾਤ ਚੁੱਕਿਆ ਧਰਨਾ

ਕਿਸਾਨਾਂ ਤੇ ਅਧਿਕਾਰੀਆਂ ਵਿਚਾਲੇ ਹੋਇਆ ਸਮਝੌਤਾ, ਦੇਰ ਰਾਤ ਚੁੱਕਿਆ ਧਰਨਾ

(TTT)ਪਟਿਆਲਾ (ਜੋਸਨ)- ਕਿਸਾਨਾਂ ਵੱਲੋਂ ਪਟਿਆਲਾ ਸ਼ਹਿਰ ਦੇ ਆਸ-ਪਾਸ ਅਤੇ ਮੋਤੀ ਬਾਗ ਪੈਲੇਸ ਅੱਗੇ ਦਿੱਤਾ ਜਾ ਰਿਹਾ ਧਰਨਾ ਦੇਰ ਰਾਤ ਸਮਾਪਤ ਹੋ ਗਿਆ। ਕਿਸਾਨ ਆਗੂਆਂ ਨੇ ਮੋਤੀ ਬਾਗ ਪੈਲੇਸ ਅੰਦਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਆਈ. ਜੀ. ਪਟਿਆਲਾ ਰੇਂਜ, ਐੱਸ. ਐੱਸ. ਪੀ. ਪਟਿਆਲਾ ਸਮੇਤ ਹੋਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਉਪਰੰਤ ਇਹ ਫ਼ੈਸਲਾ ਲਿਆ ਗਿਆ।