News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਗੜਦੀਵਾਲਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ,

ਗੜਦੀਵਾਲਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ,

(TTT) ਹੁਸ਼ਿਆਰਪੁਰ ਪੁਲਿਸ (ਸਾਂਝ ਕੇਂਦਰ, ਥਾਣਾ ਗੜਦੀਵਾਲਾ) ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੜਦੀਵਾਲਾ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿੱਥੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ, ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਸਾਈਬਰ ਅਪਰਾਧਾਂ ਅਤੇ ਪੁਲਿਸ ਹੈਲਪਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ ਗਈ।