ਸਰਕਾਰੀ ਕਾਲਜ, ਹੁਸ਼ਿਆਰਪੁਰ ਦੀ ਸਲਾਨਾ ਮੈਗਜ਼ੀਨ `ਤ੍ਰਿਗਰਤ` ਰੀਲੀਜ ਕੀਤੀ ਗਈ

Date:

ਸਰਕਾਰੀ ਕਾਲਜ, ਹੁਸ਼ਿਆਰਪੁਰ ਦੀ ਸਲਾਨਾ ਮੈਗਜ਼ੀਨ `ਤ੍ਰਿਗਰਤ` ਰੀਲੀਜ ਕੀਤੀ ਗਈ

(TTT) ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਸਲਾਨਾ ਮੈਗਜ਼ੀਨ `ਤ੍ਰਿਗਰਤ` ਨੂੰ ਕਾਜਲ ਦੇ ਪ੍ਰਿੰਸੀਪਲ ਅਨੀਤਾ ਸਾਗਰ ਜੀ ਅਤੇ ਵਾਇਸ ਪ੍ਰਿੰਸੀਪਲ ਪ੍ਰੋ. ਵਿਜੇ ਕੁਮਾਰ ਨੇ ਰੀਲੀਜ ਕੀਤੀ । ਇਸ ਦੀ ਮੁੱਖ ਸੰਪਾਦਕ ਪ੍ਰੋ. ਨਵਦੀਪ ਕੌਰ ਹਨ। ਇਸ ਵਿੱਚ ਕਾਲਜ ਦੇ ਵਿਦਿਆਰਥੀਆਂ ਦੀਆਂ ਰਚਨਾਵਾਂ ਸ਼ਾਮਿਲ ਹਨ। ਜਿਨ੍ਹਾਂ ਦੀਆਂ ਭਾਵਨਾਵਾਂ ਦੂਜੇ ਵਿਦਿਆਰਥੀਆਂ ਤੱਕ ਪਹੁੰਚਦੀਆਂ ਹਨ ਅਤੇ ਉਹਨਾਂ ਨੂੰ ਸੱਚ-ਝੂਠ, ਪਾਪ-ਪੁੰਨ, ਗੁਣਾ-ਅਵਗੁਣਾ ਦਾ ਅਹਿਸਾਸ ਕਰਵਾ ਕੇ ਇੱਕ ਚੰਗਾ ਇਨਸਾਨ ਬਨਣ ਅਤੇ ਸਮਾਜ ਅਤੇ ਦੇਸ਼ ਪ੍ਰਤੀ ਬਣਦੇ ਫਰਜ਼ ਨੂੰ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਤੋਂ ਇਲਾਵਾ ਦੇਸ਼-ਵਿਦੇਸ਼ ਦੀ ਜਾਣਕਾਰੀ ਵੀ ਕਿਸੇ ਨਾ ਕਿਸੇ ਰੂਪ ਵਿੱਚ ਇਸ ਵਿੱਚ ਮਿਲ ਜਾਂਦੀ ਹੈ ਜਿਹੜੀ ਕਿ ਯੁਵਾ ਵਰਗ ਦੇ ਭਵਿੱਖ ਵਿੱਚ ਕੰਮ ਆਉਂਦੀ ਹੈ। ਇਸ ਮੋਕੇ ਪ੍ਰਿੰਸੀਪਲ ਅਨੀਤਾ ਸਾਗਰ ਜੀ ਤੋਂ ਇਲਾਵਾ ਕਾਜਲ ਕੌਂਸਲ ਦੇ ਮੈਂਬਰ ਪ੍ਰੋ. ਵਿਜੇ ਕੁਮਾਰ, ਪ੍ਰੋ. ਨਵਦੀਪ ਕੌਰ, ਪ੍ਰੋ. ਹਰਜਿੰਦਰ ਸਿੰਘ, ਪ੍ਰੋ. ਹਰਜਿੰਦਰ ਪਾਲ ਅਤੇ ਪ੍ਰੋ. ਰਣਜੀਤ ਕੁਮਾਰ ਵੀ ਹਾਜ਼ਰ ਸਨ

Share post:

Subscribe

spot_imgspot_img

Popular

More like this
Related

ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ – ਵਿਧਾਇਕ ਘੁੰਮਣ

(TTT))ਦਸੂਹਾ/ਹੁਸ਼ਿਆਰਪੁਰ, 19 ਅਪ੍ਰੈਲ:  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ...