ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਅਸਤੀਫੇ ਮਗਰੋਂ ਤਜਿੰਦਰ ਬਿੱਟੂ ਬੀਜੇਪੀ ’ਚ ਹੋਏ ਸ਼ਾਮਲ

Date:

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਅਸਤੀਫੇ ਮਗਰੋਂ ਤਜਿੰਦਰ ਬਿੱਟੂ ਬੀਜੇਪੀ ’ਚ ਹੋਏ ਸ਼ਾਮਲ

(TTT) ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਪੰਜਾਬ ’ਚ ਇੱਕ ਤੋਂ ਬਾਅਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਹੁਣ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਬਿੱਟੂ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜ ਦਿੱਤਾ ਹੈ। ਬਿੱਟੂ ਨੂੰ ਪ੍ਰਿਅੰਕਾ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਹੈ।
ਦੂਜੇ ਪਾਸੇ ਪੰਜਾਬ ਦੀ ਸਿਆਸਤ ਵਿੱਚ ਭਾਜਪਾ ਇੱਕ ਵਾਰ ਫਿਰ ਵੱਡੀ ਖੇਡ ਖੇਡਣ ਜਾ ਰਹੀ ਹੈ। ਜਲੰਧਰ ਤੋਂ ਸੀਨੀਅਰ ਆਗੂ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਸਹਿ ਇੰਚਾਰਜ ਤਜਿੰਦਰ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

Share post:

Subscribe

spot_imgspot_img

Popular

More like this
Related

ਹੁਸ਼ਿਆਰਪੁਰ ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਡੋਡੇ ਚੂਰਾ ਪੋਸਤ ਬਰਾਮਦ ਕੀਤਾ

ਹੁਸ਼ਿਆਰਪੁਰ ਪੁਲਿਸ ਦੇ ਥਾਣਾ ਮਾਹਿਲਪੁਰ ਵੱਲੋਂ ਨਸ਼ਿਆਂ ਅਤੇ ਮਾੜੇ...