News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਵਿਧਾਇਕ ”ਤੇ ਚੱਲੀਆਂ ਸਿੱਧੀਆਂ ਗੋਲ਼ੀਆਂ

ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਵਿਧਾਇਕ ”ਤੇ ਚੱਲੀਆਂ ਸਿੱਧੀਆਂ ਗੋਲ਼ੀਆਂ

(TTT)ਹਲਕਾ ਭੁੱਚੋ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ‘ਤੇ ਕਾਤਲਾਨਾ ਹਮਲਾ ਹੋਇਆ ਹੈ। ਇਸ ਹਮਲੇ ਵਿਚ ਵਿਧਾਇਕ ਮਾਸਟਰ ਜਗਸੀਰ ਸਿੰਘ ਵਾਲ-ਵਾਲ ਬਚ ਗਏ। ਸੂਤਰਾਂ ਮੁਤਾਬਕ ਹਮਲਾਵਰਾਂ ਨੇ ਵਿਧਾਇਕ ਜਗਸੀਰ ‘ਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ ਅਤੇ ਫਾਰਚੂਨਰ ਗੱਡੀ ਤਕ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਹ ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਚਾਰ ਮੁਲਜ਼ਮਾਂ ਵਿਚੋਂ ਦੋ ਨੂੰ ਕਾਬੂ ਕਰ ਲਿਆ ਹੈ ਅਤੇ ਦੋ ਮੁਲਜ਼ਮ ਫਰਾਰ ਹਨ