National(ਬਿਊਰੋ): ਮੰਨੀਆਂ ਹੋਈਆਂ ਮੰਗਾਂ ਨੂੰ ਅਮਲੀ ਜਾਮਾ ਪਵਾਉਣ ਲਈ ਸੰਘਰਸ਼ ਦੇ ਰਾਹ ਪਏ ਕਿਸਾਨਾਂ ’ਚੋਂ ਇਕ ਦਰਸ਼ਨ ਸਿੰਘ ਉਮਰ 62 ਸਾਲ ਪਿੰਡ ਅਮਰਗੜ੍ਹ ਜ਼ਿਲ੍ਹਾ ਬਠਿੰਡਾ ਦੀ ਵੀ ਰਾਤ ਖਨੌਰੀ ਬਾਰਡਰ ’ਤੇ ਮੌਤ ਹੋ ਗਈ, ਜਿਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਰੱਖਿਆ ਗਿਆ ਹੈ।