News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਆਰਟ ਆਫ ਲਿਵਿੰਗ ਸੰਸਥਾ ਨੇ ਗੁਰੂਦੇਵ ਸ਼੍ਰੀ ਸ਼੍ਰੀ ਰਵੀਸ਼ੰਕਰ ਜੀ ਦੇ ਜਨਮ ਉਤਸਵ ਵੱਡੇ ਪੱਧਰ ’ਤੇ ਲਗਾਏ ਬੂਟੇ

ਆਰਟ ਆਫ ਲਿਵਿੰਗ ਸੰਸਥਾ ਨੇ ਗੁਰੂਦੇਵ ਸ਼੍ਰੀ ਸ਼੍ਰੀ ਰਵੀਸ਼ੰਕਰ ਜੀ ਦੇ ਜਨਮ ਉਤਸਵ ਵੱਡੇ ਪੱਧਰ ’ਤੇ ਲਗਾਏ ਬੂਟੇ

 

(TTT) ਮੰਡੀ ਗੋਬਿੰਦਗੜ੍ਹ – ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਆਰਟ ਆਫ਼ ਲਿਵਿੰਗ ਸੰਸਥਾ ਵੱਲੋਂ ਗੁਰੂਦੇਵ ਸ਼੍ਰੀ ਸ਼੍ਰੀ ਰਵੀਸ਼ੰਕਰ ਜੀ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਫੋਕਲ ਪੁਆਇੰਟ ’ਚ ਮੈਗਾ ਬੂਟੇ ਲਗਾਉਣ ਦੀ ਕੰਮ ਸ਼ੁਰੂ ਕੀਤਾ ਗਿਆ ਸੀ, ਜਿਸ ਨੂੰ ਅੱਜ ਨੇਪਰੇ ਚਾੜ੍ਹਿਆ ਗਿਆ ਹੈ।
ਇਸ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਹਰਿਆਵਲ ਪੰਜਾਬ ਦੇ ਸੂਬਾ ਸਕੱਤਰ ਐਡਵੋਕੇਟ ਸੰਦੀਪ ਕਸ਼ਿਅਪ ਅਤੇ ਏਕ ਦਰਖਤ ਦੇਸ਼ ਦੇ ਨਾਮ ਸੰਸਥਾ ਦੇ ਜ਼ਿਲਾ ਪ੍ਰਧਾਨ ਸੰਜੀਵ ਸੂਦ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ।

<iframe width=”560″ height=”315″ src=”https://www.youtube.com/embed/F2IB5tlOjcs?si=lHRKnYFTCobjXwAM” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>