ਅਰਵਿੰਦ ਕੇਜਰੀਵਾਲ 6 ਦਿਨ ਦੀ ਈ.ਡੀ. ਹਿਰਾਸਤ ‘ਚ ਭੇਜਿਆ, ਪਤਨੀ ਨੇ ਕਿਹਾ- ਕੇਜਰੀਵਾਲ ਲੋਹੇ ਵਾਂਗ ਮਜ਼ਬੂਤ

Date:

ਅਰਵਿੰਦ ਕੇਜਰੀਵਾਲ 6 ਦਿਨ ਦੀ ਈ.ਡੀ. ਹਿਰਾਸਤ ‘ਚ ਭੇਜਿਆ, ਪਤਨੀ ਨੇ ਕਿਹਾ- ਕੇਜਰੀਵਾਲ ਲੋਹੇ ਵਾਂਗ ਮਜ਼ਬੂਤ

(TTT)ਈਡੀ ਨੇ ਦਿੱਲੀ ਸ਼ਰਾਬ ਮਾਮਲੇ (Delhi Liquor Scam) ਵਿੱਚ ਵੀਰਵਾਰ ਦੇਰ ਸ਼ਾਮ ਮੁੱਖ ਮੰਤਰੀ ਕੇਜਰੀਵਾਲ (Arvind Kejriwal Arrested) ਨੂੰ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ‘ਆਪ’ ਵੱਲੋਂ ਅੱਜ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਈਡੀ ਅੱਜ ਕੇਜਰੀਵਾਲ ਨੂੰ ਪੀਐਮਐਲਏ ਅਦਾਲਤ ਵਿੱਚ ਪੇਸ਼ ਕਰੇਗੀ।
ਹੁਣ ਤੱਕ ਇਨ੍ਹਾਂ ਦੀ ਹੋਈ ਚੁੱਕੀ ਹੈ ਗ੍ਰਿਫਤਾਰੀ
ਦੱਸ ਦਈਏ ਕਿ ਦਿੱਲੀ ਅਰਵਿੰਦ ਕੇਜਰੀਵਾਲ ਤੋਂ ਪਹਿਲਾਂ ਵਿਜੇ ਨਾਇਰ, ਅਭਿਸ਼ੇਕ ਬੋਇਨਪੱਲੀ, ਸਮੀਰ ਮਹਿੰਦਰੂ, ਪੀ ਸਰਥ ਚੰਦਰ, ਬਿਨਯ ਬਾਬੂ, ਅਮਿਤ ਅਰੋੜਾ, ਗੌਤਮ ਮਲਹੋਤਰਾ, ਰਾਘਵ ਮੰਗੂਤਾ, ਰਾਜੇਸ਼ ਜੋਸ਼ੀ, ਅਮਨ ਢਾਲ, ਅਰੁਣ ਪਿੱਲੈ, ਮਨੀਸ਼ ਸਿਸੋਦੀਆ, ਦਿਨੇਸ਼ ਅਰੋੜਾ, ਸੰਜੇ ਸਿੰਘ, ਕੇ. ਕਵਿਤਾ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਸਭ ਤੋਂ ਹੈਰਾਨ ਕਰਨ ਵਾਲੀ ਗੱਲ੍ਹ ਇਹ ਹੈ ਕਿ ਇਨ੍ਹਾਂ ਗ੍ਰਿਫਤਾਰੀਆਂ ‘ਚ ਇੱਕ ਮਹਿਲਾ ਵੀ ਸ਼ਾਮਲ ਹੈ।

Share post:

Subscribe

spot_imgspot_img

Popular

More like this
Related

ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਸ਼ਾਮਲ ਕਰਨ ਦੀਆਂ ਹਦਾਇਤਾਂ

ਹੁਸ਼ਿਆਰਪੁਰ, 18 ਅਪ੍ਰੈਲ:( GBC UPDATE ):- ਜ਼ਿਲ੍ਹਾ ਕਾਨੂੰਨੀ ਸੇਵਾਵਾਂ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ

ਤਲਵਾੜਾ/ਹੁਸ਼ਿਆਰਪੁਰ, 18 ਅਪ੍ਰੈਲ:(TTT):- ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਸਕੂਲਾਂ ‘ਚ 24.94 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 16 ਅਪ੍ਰੈਲ:(TTT) ਪੰਜਾਬ ਸਰਕਾਰ ਦੀ ਮੁਹਿੰਮ ‘ਪੰਜਾਬ...