
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸਾਂਝ ਸਟਾਫ਼ ਵੱਲੋਂ ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ

(TTT) ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸਾਂਝ ਸਟਾਫ਼ ਵੱਲੋਂ ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ, ਰਣਜੀਤ ਐਵੀਨਿਊ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਸਾਈਬਰ ਅਪਰਾਧ, ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਘਰੇਲੂ ਹਿੰਸਾ, ਬਾਲ ਸ਼ੋਸ਼ਣ, ਸਾਂਝ ਸੇਵਾਵਾਂ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਣਕਾਰੀ ਦਿੱਤੀ ਗਈ।
