PUNJAB(TTT): ਡੇਰਾ ਬਾਬਾ ਨਾਨਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਬਣੀ ਇਮਾਰਤ ਤੇ ਗੁਬੰਦ ਦੇ ਉਪਰ ਸੋਨਾ ਦੀਆਂ ਕਲਸੀਆਂਲਗਾਉਣ ਦੀ ਕਾਰ ਸੇਵਾ ਅੱਜ ਪਦਮ ਵਿਭੂਸ਼ਨ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਸ਼ੁਰੂ ਕਰ ਦਿੱਤੀ ਗਈ ਹੈ
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਗੁਬੰਦ ਦੇ ਉਪਰ ਸੋਨੇ ਦੀਆਂ ਕਲਸੀਆਂ ਦੀ ਕਾਰਸੇਵਾ ਬਾਬਾ ਸੇਵਾ ਸਿੰਘ ਨੇ ਕਰਵਾਈ ਆਰੰਭ
Date: