IPL ਸ਼ੁਰੂ ਹੋਣ ਤੋਂ ਪਹਿਲਾਂ ਹਾਰਦਿਕ ਪਾਂਡਿਆ ਦਾ ਰੋਹਿਤ ਨੂੰ ਲੈ ਕੇ ਵੱਡਾ ਬਿਆਨ, ਕਿਹਾ- ਕੋਈ ਫਰਕ ਨਹੀਂ ਪਵੇਗਾ

Date:

IPL ਸ਼ੁਰੂ ਹੋਣ ਤੋਂ ਪਹਿਲਾਂ ਹਾਰਦਿਕ ਪਾਂਡਿਆ ਦਾ ਰੋਹਿਤ ਨੂੰ ਲੈ ਕੇ ਵੱਡਾ ਬਿਆਨ, ਕਿਹਾ- ਕੋਈ ਫਰਕ ਨਹੀਂ ਪਵੇਗਾ

(TTT)ਆਈਪੀਐਲ 2024 (IPL 2024) रे भागात डें यविप्लां ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪਾਂਡਿਆ ਨੇ ਰੋਹਿਤ ਸ਼ਰਮਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਹਾਰਦਿਕ ਪਾਂਡਿਆ ਨੇ ਕਿਹਾ ਹੈ ਕਿ ਉਸ ਨੇ ਮੁੰਬਈ ਇੰਡੀਅਨਜ਼ ਦੀ ਕਪਤਾਨੀ ਬਦਲਣ ਨਾਲ ਕੋਈ ਫਰਕ ਨਹੀਂ ਪਵੇਗਾ, ਕਿਉਂਕਿ ਰੋਹਿਤ ਸ਼ਰਮਾ ਨਾਲ ਉਸ ਨੇ 10 ਸਾਲ ਕੰਮ ਕੀਤਾ ਹੈ ਅਤੇ ਹੁਣ ਵੀ ਮੈਂ ਸਿਰਫ਼ ਉਸ ਦੀ ਵਿਰਾਸਤ ਨੂੰ ਹੀ ਅੱਗੇ ਵਧਾਉਣਾ ਹੈ।
ਦੱਸ ਦਈਏ ਕਿ ਮੁੰਬਈ ਇੰਡੀਅਨਜ਼ ਨੇ ਰੋਹਿਤ ਸ਼ਰਮਾ (Rohit Sharma) ਨੂੰ ਹਟਾ ਕੇ गवरिव यांडिभा (Hardik Pandya) ਨੂੰ ਨਵਾਂ ਕਪਤਾਨ ਬਣਾਇਆ ਹੈ ਅਤੇ ਇਹ ਗੱਲ ਰੋਹਿਤ ਸ਼ਰਮਾ ਦੇ ਪ੍ਰਸ਼ੰਸਕਾਂ ਨੂੰ ਪਸੰਦ ਨਹੀਂ ਆ ਰਹੀ ਹੈ। ਇਸੇ ਲਈ ਸੋਮਵਾਰ ਜਦੋਂ ਹਾਰਦਿਕ ਪਾਂਡਿਆ ਆਈਪੀਐਲ ਦੇ 17ਵੇਂ ਸੀਜ਼ਨ ਵਿੱਚ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਵਿੱਚ ਆਏ ਤਾਂ ਸਭ ਤੋਂ ਵੱਧ ਸਵਾਲ ਰੋਹਿਤ ਸ਼ਰਮਾ ਨੂੰ ਲੈ ਕੇ ਹੋਏ।
ਕਪਤਾਨੀ ਦੇ ਸਵਾਲ ‘ਤੇ ਪਾਂਡਿਆ ਨੇ ਕਿਹਾ, “ਮੈਨੂੰ
ਨਹੀਂ ਲੱਗਦਾ ਕਿ ਇਸ ਨਾਲ ਕੋਈ ਅਸਹਿਜਤਾ
ਵਾਲੀ ਸਥਿਤੀ ਪੈਦਾ ਹੋਵੇਗੀ ਜਾਂ ਕੋਈ ਫਰਕ
ਪਵੇਗਾ। ਇਹ ਚੰਗੀ ਗੱਲ ਹੈ ਕਿ ਅਸੀਂ 10 ਸਾਲ
ਇਕੱਠੇ ਖੇਡੇ ਹਾਂ। ਮੇਰਾ ਪੂਰਾ ਕਰੀਅਰ ਉਨ੍ਹਾਂ ਦੀ
ਕਪਤਾਨੀ ‘ਚ ਅੱਗੇ ਵਧਿਆ ਹੈ। ਮੈਨੂੰ ਪਤਾ ਹੈ ਕਿ
ਪੂਰੇ ਸੀਜ਼ਨ ਵਿੱਚ ਉਸਦਾ ਹੱਥ ਮੇਰੇ ਮੋਢੇ ‘ਤੇ
ਰਹੇਗਾ।”

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...

फार्माविज़न (एबीवीपी) होशियारपुर द्वारा “स्वामी विवेकानंद का जीवन” विषय पर संगोष्ठी

फार्माविज़न के तत्वावधान में एबीवीपी होशियारपुर द्वारा "स्वामी विवेकानंद का जीवन" विषय...

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...