News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪਿੰਡ ਪਰਤ ਰਹੇ ਦੋਸਤਾਂ ਨਾਲ ਰਾਹ ‘ਚ ਹੀ ਵਾਪਰ ਗਿਆ ਭਾਣਾ, ਹੋਈ ਦਰਦਨਾਕ ਮੌਤ

ਪਿੰਡ ਪਰਤ ਰਹੇ ਦੋਸਤਾਂ ਨਾਲ ਰਾਹ ‘ਚ ਹੀ ਵਾਪਰ ਗਿਆ ਭਾਣਾ, ਹੋਈ ਦਰਦਨਾਕ ਮੌਤ

ਮੋਗਾ (TTT)- ਬੀਤੀ ਰਾਤ ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਡਾਲਾ ਕੋਲ ਅਚਾਨਕ ਲਾਵਾਰਿਸ ਪਸ਼ੂ ਸੜਕ ਦੇ ਵਿਚਕਾਰ ਆ ਜਾਣ ਨਾਲ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਇਕ ਦੋਸਤ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।