ਦਿੱਲੀ ‘ਚ ਕਾਂਗਰਸ ਨੂੰ ਵੱਡਾ ਝਟਕਾ, ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾ
(TTT)ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਲਵਲੀ ਨੇ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਦੀਪਕ ਬਾਬਰੀਆ ਨਾਲ ਮਤਭੇਦ ਹੋਣ ਕਾਰਨ ਅਹੁਦਾ ਛੱਡ ਦਿੱਤਾ ਹੈ।
ਦਰਅਸਲ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਦੋਂ ਨੇਤਾਵਾਂ ਨੇ ਬਾਬਰੀਆ ਦੇ ਤਰੀਕਿਆਂ ‘ਤੇ ਇਤਰਾਜ਼ ਉਠਾਇਆ ਹੈ। ਲਵਲੀ ਮੁਤਾਬਕ ਬਾਬਰੀਆ ਦੇ ਖਿਲਾਫ ਖੜ੍ਹੇ ਆਗੂਆਂ ਨੂੰ ਬਾਹਰ ਕਰਨ ਲਈ ਉਨ੍ਹਾਂ ‘ਤੇ ਭਾਰੀ ਦਬਾਅ ਹੈ। ਇਸ ਲਈ ਉਹ ਅਸਤੀਫਾ ਦੇ ਰਹੇ ਹਨ।
<iframe width=”560″ height=”315″ src=”https://www.youtube.com/embed/Jb4gf8JIrXA?si=y-QSIotEuxGX-MPM” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>