ਜਲੰਧਰ ਕਾਂਗਰਸ ਨੂੰ ਵੱਡਾ ਝਟਕਾ; ਸੰਸਦ ਮੈਂਬਰ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਭਾਜਪਾ ‘ਚ ਸ਼ਾਮਲ, ਇਸ ਕਾਰਨ ਨਾਰਾਜ ਸੀ ਚੌਧਰੀ ਪਰਿਵਾਰ

Date:

ਜਲੰਧਰ ਕਾਂਗਰਸ ਨੂੰ ਵੱਡਾ ਝਟਕਾ; ਸੰਸਦ ਮੈਂਬਰ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਭਾਜਪਾ ‘ਚ ਸ਼ਾਮਲ, ਇਸ ਕਾਰਨ ਨਾਰਾਜ ਸੀ ਚੌਧਰੀ ਪਰਿਵਾਰ

(TTT) ਜਲੰਧਰ ਤੋਂ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਚੌਧਰੀ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਜਲੰਧਰ ਤੋਂ ਚਰਨਜੀਤ ਚੰਨੀ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਚੌਧਰੀ ਪਰਿਵਾਰ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਸੀ।
ਸੰਤੋਖ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਕਰਮਜੀਤ ਕੌਰ ਨੇ ਜਲੰਧਰ ਤੋਂ ਉਪ ਚੋਣ ਲੜੀ। ਹਾਲਾਂਕਿ ਉਹ ‘ਆਪ’ ਦੇ ਸੁਸ਼ੀਲ ਰਿੰਕੂ ਤੋਂ ਹਾਰ ਗਏ ਸਨ। ਕਰਮਜੀਤ ਚੌਧਰੀ ਦਾ ਪੁੱਤਰ ਫਿਲੌਰ ਤੋਂ ਵਿਧਾਇਕ ਹੈ।ਉਨ੍ਹਾਂ ਨੇ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Share post:

Subscribe

spot_imgspot_img

Popular

More like this
Related

ਵਾਰਡ ਨੰਬਰ 49 ਦੀਆਂ ਗਲੀਆਂ ਦੀ ਹਾਲਤ ਬੱਦ ਤੋਂ ਵੀ ਬੱਦਤਰ: ਭਾਜਪਾ

ਲੋਕਾਂ ਨੂੰ ਟੈਕਸਾਂ ਦੇ ਨੋਟਿਸ ਭੇਜਣ ਤੋਂ ਪਹਿਲਾਂ ਬੁਨਿਆਦੀ...

सरकारी कॉलेज होशियारपुर में शास्त्रीय संगीत वादन ’’सरगम 2025’’ का आयोजन किया गया

(TTT):सरकारी कॉलेज होशियारपुर में  कॉलेज के प्रिंसीपल अनीता सागर...