Big Blow to Organised Crime in Punjab: AGTF and Bathinda Police Arrest Jassa Burj Gang Leader

Date:

ਪੰਜਾਬ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਵੱਲੋਂ ਬਠਿੰਡਾ ਪੁਲਿਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ ਜੱਸਾ ਬੁਰਜ ਗੈਂਗ ਦੇ ਕਿੰਗਪਿਨ ਜਸਪ੍ਰੀਤ ਸਿੰਘ ਉਰਫ ਜੱਸਾ ਨੂੰ ਉਸਦੇ 3 ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ, ਉਹ ਹਥਿਆਰਾਂ ਦੀ ਤਸਕਰੀ, ਖੋਹ ਅਤੇ ਅਗਵਾ ਦੀਆਂ ਗਤੀਵਿਧੀਆਂ ਵਿੱਚ ਸਨ।

ਜਸਪ੍ਰੀਤ ਸਿੰਘ ਉਰਫ਼ ਜੱਸਾ ਖ਼ਿਲਾਫ਼ 11 ਐਫ.ਆਈ.ਆਰ. ਦਰਜ ਹਨ।
ਬਰਾਮਦਗੀ: 4 ਪਿਸਤੌਲ (32 ਬੋਰ) ਸਮੇਤ ਮੈਗਜ਼ੀਨ ਅਤੇ 11 ਜਿੰਦਾ ਕਾਰਤੂਸ
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ ਅਤੇ ਉਹਨਾਂ ਦੇ ਖਿਲਾਫ ਪੰਜਾਬ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ।

Big Blow to Organised Crime in Punjab: Anti Gangster Task Force (#AGTF) in a joint-operation with Bathinda Police apprehends Jaspreet Singh @ Jassa, Kingpin of Jassa Burj Gang along with 3 associates, they were involved in arms smuggling, snatching & kidnapping.
Previously 11 FIRs of heinous crime were registered against Jaspreet Singh @ Jassa.
Recovery: 4 Pistols (32 Bore) with magazines & 11 live cartridges
The arrested accused have a criminal history with several criminal cases registered against them in #Punjab

Share post:

Subscribe

spot_imgspot_img

Popular

More like this
Related

ਵਾਰਡ ਨੰਬਰ 49 ਦੀਆਂ ਗਲੀਆਂ ਦੀ ਹਾਲਤ ਬੱਦ ਤੋਂ ਵੀ ਬੱਦਤਰ: ਭਾਜਪਾ

ਲੋਕਾਂ ਨੂੰ ਟੈਕਸਾਂ ਦੇ ਨੋਟਿਸ ਭੇਜਣ ਤੋਂ ਪਹਿਲਾਂ ਬੁਨਿਆਦੀ...

सरकारी कॉलेज होशियारपुर में शास्त्रीय संगीत वादन ’’सरगम 2025’’ का आयोजन किया गया

(TTT):सरकारी कॉलेज होशियारपुर में  कॉलेज के प्रिंसीपल अनीता सागर...

ਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਗੁਲਾਬ ਸ਼ਰਬਤ ਤੇ ਆਂਵਲਾ ਕੈਂਡੀ ਤਿਆਰ ਕਰਨ ਬਾਰੇ ਸਿਖਲਾਈ ਕਰਵਾਈ

ਹੁਸ਼ਿਆਰਪੁਰ, 21 ਫਰਵਰੀ: ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਪਿੰਡ ਮਹਿਲਾਂਵਾਲੀ ਵਿਖੇ ਗੁਲਾਬ ਸ਼ਰਬਤ ਅਤੇ ਆਂਵਲਾ ਕੈਂਡੀ ਤਿਆਰ ਕਰਨ ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਸਿਖਲਾਈ ਦੇ  ਹਿੱਸੇ ਵਜੋਂ ਪਿੰਡ ਮਹਿਲਾਂਵਾਲੀ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਿਖਿਆਰਥੀ ਤੇ ਅਗਾਂਹਵਧੂ ਕਿਸਾਨ ਸੰਜੀਵ ਕੁਮਾਰ ਕਹੋਲ ਅਤੇ ਰੀਟਾ ਸ਼ਰਮਾ ਦੇ ਕਹੋਲ ਡੇਅਰੀ ਫਾਰਮ ਅਤੇ ਫਾਰਮ ਫਰੈਸ਼ ਫੂਡਜ਼ ਇਕਾਈ ਦਾ ਵਿਦਿਅਕ ਦੌਰਾ ਵੀ ਕਰਵਾਇਆ ਗਿਆ।                      ਸੰਜੀਵ ਕੁਮਾਰ ਕਹੋਲ, ਪਿਛਲੇ ਕਈ ਸਾਲਾਂ ਤੋਂ ਆਪਣੀ ਜ਼ਮੀਨ 'ਤੇ ਖੇਤੀ ਕਰ ਰਹੇ ਹਨ। ਪ੍ਰਮੁੱਖ ਕਿੱਤੇ ਪਸ਼ੂ ਪਾਲਣ ਤੋਂ ਇਲਾਵਾ ਉਨ੍ਹਾਂ ਨੇ ਕੁਦਰਤੀ ਤਰੀਕਿਆਂ ਨਾਲ ਸਬਜ਼ੀਆਂ ਅਤੇ ਫਲ ਪੈਦਾ ਕਰਦੇ ਹੋਏ ਜੈਵਿਕ ਖੇਤੀ ਨੂੰ ਪੂਰੀ ਤਰ੍ਹਾਂ ਅਪਣਾਇਆ ਹੈ ਸਿਖਲਾਈ ਪ੍ਰੋਗਰਾਮ ਦੌਰਾਨ  ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਸੁਖਦੀਪ ਕੌਰ ਨੇ  ਅਨਾਜ, ਫਲਾਂ ਤੇ ਸਬਜ਼ੀਆਂ ਤੋਂ ਤਿਆਰ ਕੀਤੇ ਜਾਂਦੇ ਪ੍ਰੋਸੈਸਡ ਉਤਪਾਦਾਂ ਦੀ ਸਾਂਭ- ਸੰਭਾਲ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਘਰੇਲੂ ਉਤਪਾਦਾਂ ਦੀ ਭੋਜਨ ਮਿਆਦ ਵਧਾਉਣ ਅਤੇ ਉਨ੍ਹਾਂ ਦੇ ਪੌਸ਼ਟਿਕ ਮੁੱਲ ਨੂੰ ਬਰਕਰਾਰ ਰੱਖਣ ਬਾਰੇ ਵੀ ਗਿਆਨ ਪ੍ਰਦਾਨ ਕੀਤਾ। ਰੀਟਾ ਸ਼ਰਮਾ ਵਲੋਂ ਗੁਲਾਬ ਸ਼ਰਬਤ ਅਤੇ ਆਂਵਲਾ ਕੈਂਡੀ ਤਿਆਰ ਕਰਨ ਦੀ ਵਿਧੀ ਬਾਰੇ ਦੱਸਿਆ ਗਿਆ।  https://youtu.be/o0imYc45FDo?si=f66yLAH5_Leb89dP https://youtu.be/TNSdHEAOIjM?si=41bEo33AVptNkl1u