ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ਬਰ, 1000 ਮਹੀਨਾ ਦਿੱਤੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਦੀ ਪਤਨੀ ਦਾ ਵੱਡਾ ਬਿਆਨ
(TTT)ਸੰਗਰੂਰ : ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਖਿਆ ਹੈ ਕਿ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣਾ ਜਲਦੀ ਹੀ ਸ਼ੁਰੂ ਹੋਣ ਵਾਲਾ ਹੈ। ਇਕ ਜਨ ਸਭਾ ਦੌਰਾਨ ਬੋਲਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਜਿੱਥੇ ਵੀ ਜਾਂਦੇ ਹਨ ਉਥੇ ਔਰਤਾਂ ਉਨ੍ਹਾਂ ਤੋਂ 1000 ਰੁਪਏ ਮਹੀਨਾ ਦੇਣ ਬਾਰੇ ਸਵਾਲ ਪੁੱਛਦੀਆਂ ਹਨ। ਇਸ ‘ਤੇ ਉਹ ਦੱਸਣਾ ਚਾਹੁੰਦੇ ਹਨ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਜਲਦ ਹੀ ਇਸੇ ਸਾਲ ਦੇ ਅੰਦਰ ਬੀਬੀਆਂ ਨੂੰ ਇਕ ਹਜ਼ਾਰ ਰੁਪਇਆ ਮਹੀਨਾ ਮਿਲਣਾ ਸ਼ੁਰੂ ਹੋ ਜਾਵੇਗਾ।
ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ਬਰ, 1000 ਮਹੀਨਾ ਦਿੱਤੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਦੀ ਪਤਨੀ ਦਾ ਵੱਡਾ ਬਿਆਨ
Date: