ਪੰਜਾਬ ‘ਚ ਵੱਡੀ ਲੁੱਟ, ਚੱਲਦੀ ਕਾਰ ‘ਤੇ ਪੱਥਰ ਮਾਰ ਤੋੜਿਆ ਸ਼ੀਸ਼ਾ, ਲੁਟੇਰੇ ਕਰ ਗਏ ਕਾਂਡ

Date:

ਪੰਜਾਬ ‘ਚ ਵੱਡੀ ਲੁੱਟ, ਚੱਲਦੀ ਕਾਰ ‘ਤੇ ਪੱਥਰ ਮਾਰ ਤੋੜਿਆ ਸ਼ੀਸ਼ਾ, ਲੁਟੇਰੇ ਕਰ ਗਏ ਕਾਂਡ
(TTT) ਸਾਦਿਕ : ਸਾਦਿਕ ਥਾਣੇ ਤੋਂ 2 ਕਿਲੋਮੀਟਰ ਦੂਰ ਜੰਡ ਸਾਹਿਬ ਵਾਲੀ ਸੜਕ ‘ਤੇ ਇੱਕ ਕਾਰ ਸਵਾਰ ਨੌਜਵਾਨ ਆੜ੍ਹਤੀ ਤੋਂ ਚੱਲਦੀ ਕਾਰ ਦਾ ਸ਼ੀਸ਼ਾ ਤੋੜ ਕੇ 6 ਲੱਖ ਰੁਪਏ ਦੀ ਲੁੱਟ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਵਿਕਾਸ ਬਜਾਜ ਸਾਦਿਕ ਤੋਂ ਰਾਤ ਕਰੀਬ 9 ਕੁ ਵਜੇ ਆਪਣੇ ਪਿਤਾ ਪਵਨ ਬਜਾਜ ਨੂੰ ਦਾਣਾ ਮੰਡੀ ਜੰਡ ਸਾਹਿਬ ਤੋਂ ਕਾਰ ‘ਤੇ ਲੈਣ ਜਾ ਰਿਹਾ ਸੀ। ਜਦੋਂ ਉਹ ਸਕੂਲ ਕੋਲ ਪੁੱਜਾ ਤਾਂ ਪਿੱਛੋਂ ਆ ਰਹੇ 2 ਮੋਟਰਸਾਈਕਲ ਸਵਾਰਾਂ ਨੇ ਪੱਥਰ ਮਾਰ ਕੇ ਚੱਲਦੀ ਕਾਰ ਦਾ ਡਰਾਈਵਰ ਸਾਈਡ ਵਾਲਾ ਸ਼ੀਸ਼ਾ ਤੋੜ ਦਿੱਤਾ

Share post:

Subscribe

spot_imgspot_img

Popular

More like this
Related

ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਸ਼ਾਮਲ ਕਰਨ ਦੀਆਂ ਹਦਾਇਤਾਂ

ਹੁਸ਼ਿਆਰਪੁਰ, 18 ਅਪ੍ਰੈਲ:( GBC UPDATE ):- ਜ਼ਿਲ੍ਹਾ ਕਾਨੂੰਨੀ ਸੇਵਾਵਾਂ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ

ਤਲਵਾੜਾ/ਹੁਸ਼ਿਆਰਪੁਰ, 18 ਅਪ੍ਰੈਲ:(TTT):- ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਸਕੂਲਾਂ ‘ਚ 24.94 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 16 ਅਪ੍ਰੈਲ:(TTT) ਪੰਜਾਬ ਸਰਕਾਰ ਦੀ ਮੁਹਿੰਮ ‘ਪੰਜਾਬ...