SBI ਗਾਹਕਾਂ ਨੂੰ ਵੱਡਾ ਝਟਕਾ, ਅੱਜ ਨਹੀਂ ਹੋਵੇਗਾ ਕੋਈ ਵੀ Online ਕੰਮ
(TTT)ਅੱਜ 1 ਅਪ੍ਰੈਲ ਨੂੰ ਜਿਥੇ ਕਈ ਨਿਯਮਾਂ ਵਿੱਚ ਬਦਲਾਅ ਆਇਆ ਹੈ, ਉਥੇ ਭਾਰਤੀ ਸਟੇਟ ਬੈਂਕ ਆਫ਼ ਇੰਡੀਆ ਦੇ ਗਾਹਕਾਂ ਲਈ ਵੱਡੀ ਖ਼ਬਰ ਹੈ। ਅੱਜ ਉਹ ਕੋਈ ਵੀ ਆਨਲਾਈਨ ਲੈਣ-ਦੇਣ ਨਹੀਂ ਕਰ ਸਕਣਗੇ। ਇਸ ਸਬੰਧੀ ਬੈਂਕ ਨੇ ਆਪਣੀ ਅਧਿਕਾਰਤ ਵੈਬਸਾਈਟ ‘ਤੇ ਕਾਰਨ ਵੀ ਦਸਿਆ ਹੈ।
ਬੈਂਕ ਦੀਆਂ ਡਿਜੀਟਲ ਸੇਵਾਵਾਂ UPI ਅਤੇ ਇੰਟਰਨੈੱਟ ਦੀ ਵਰਤੋਂ ਕਰਨ ‘ਚ ਦਿੱਕਤ ਆ ਰਹੀ ਹੈ, ਜਿਸ ਕਾਰਨ ਬੈਂਕ ਦੇ ਕਰੋੜਾਂ UPI ਖਪਤਕਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਓ ਜਾਣਦੇ ਹਾਂ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਦਾ UPI ਸਿਸਟਮ ਕਿਉਂ ਕੰਮ ਨਹੀਂ ਕਰ ਰਿਹਾ ਹੈ।