News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਭਾਜਪਾ ‘ਚ ਸ਼ਾਮਲ ਹੁੰਦੇ ਹੀ ਬਿੱਟੂ ਦਾ ਦਾਅਵਾ, ਕਿਹਾ- ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ‘ਚ ਡਿੱਗੇਗੀ ‘ਆਪ’ ਸਰਕਾਰ

ਭਾਜਪਾ ‘ਚ ਸ਼ਾਮਲ ਹੁੰਦੇ ਹੀ ਬਿੱਟੂ ਦਾ ਦਾਅਵਾ, ਕਿਹਾ- ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ‘ਚ ਡਿੱਗੇਗੀ ‘ਆਪ’ ਸਰਕਾਰ

(TTT)ਬੀਤੇ ਦਿਨੀਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕਈ ਕਾਂਗਰਸੀ ਕੌਂਸਲਰ ਅਤੇ ਸਾਬਕਾ ਤੇ ਮੌਜੂਦਾ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਜਲਦੀ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗ ਜਾਵੇਗੀ। ਬਿੱਟੂ ਨੇ ਕਿਹਾ ਕਿ ਇਸ ਦਾ ਕਾਰਨ ਇਹ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ ਅਤੇ ਰਾਘਵ ਚੱਢਾ ਭਗੌੜਾ ਹੈ।