News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦੇ ਨਾਮਜਦਗੀ ਪੱਤਰ ਦਾਖਲ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦੇ ਨਾਮਜਦਗੀ ਪੱਤਰ ਦਾਖਲ

(TTT)ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦੇ ਨਾਮਜਦਗੀ ਪੱਤਰ ਦਾਖਲ ਕਰਨ ਪਹੁੰਚੇ ਕੇਂਦਰੀ ਮੰਤਰੀ ਗਜਿੰਦਰ ਸ਼ੇਖਾਵਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ ਤੇ ਬੋਲਦੇ ਹੋਏ ਕਿਹਾ ਕਿ ਮਾਨਯੋਗ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਇਸ ਲਈ ਜਮਾਨਤ ਦਿੱਤੀ ਹੈ ਕਿ ਉਹ ਇਸ ਲੋਕ ਸਭਾ ਚੋਣਾਂ ਵਿੱਚ ਕੋਈ ਬਹਾਨਾ ਨਾ ਬਣਾ ਸਕਣ ਉਹਨਾਂ ਕਿਹਾ ਕਿ ਦੋ ਤਰੀਕ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਫਿਰ ਜੇਲ ਵਿੱਚ ਜਾਣਾ ਹੋਵੇਗਾ