BJP ਨੇ ਹਿਮਾਚਲ ‘ਚ ਕਾਂਗਰਸ ਦੇ 6 ਬਾਗੀਆਂ ਨੂੰ ਦਿੱਤੀ ਟਿਕਟ

Date:

BJP ਨੇ ਹਿਮਾਚਲ ‘ਚ ਕਾਂਗਰਸ ਦੇ 6 ਬਾਗੀਆਂ ਨੂੰ ਦਿੱਤੀ ਟਿਕਟ

(TTT)ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਕਾਂਗਰਸ ਦੇ 6 ਬਾਗੀ ਉਮੀਦਵਾਰ ਉਤਾਰੇ ਹਨ। ਹਾਲ ਹੀ ਵਿੱਚ ਇਹ 6 ਵਿਧਾਇਕ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਹੁਣ ਭਾਜਪਾ ਨੇ ਇਨ੍ਹਾਂ 6 ਚਿਹਰਿਆਂ ਨੂੰ ਮੈਦਾਨ ‘ਚ ਉਤਾਰਿਆ ਹੈ। ਭਾਜਪਾ ਨੇ ਧਰਮਸ਼ਾਲਾ ਤੋਂ ਸੁਧੀਰ ਸ਼ਰਮਾ, ਲਾਹੌਲ-ਸਪੀਤੀ ਤੋਂ ਰਵੀ ਠਾਕੁਰ, ਸੁਜਾਨਪੁਰ ਤੋਂ ਰਜਿੰਦਰ ਰਾਣਾ, ਬਡਸਰ ਤੋਂ ਇੰਦਰ ਦੱਤ ਲਖਨਪਾਲ, ਗਗਰੇਟ ਤੋਂ ਚੈਤੰਨਿਆ ਸ਼ਰਮਾ ਅਤੇ ਕੁਟਲਹਾਰ ਤੋਂ ਦਵਿੰਦਰ ਕੁਮਾਰ ਭੁੱਟੋ ਨੂੰ ਉਮੀਦਵਾਰ ਬਣਾਇਆ ਹੈ। ਇਨ੍ਹਾਂ ਸਾਰੇ ਵਿਧਾਇਕਾਂ ਨੇ ਰਾਜ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਹਰਸ਼ ਮਹਾਜਨ ਦੇ ਹੱਕ ਵਿੱਚ ਵੋਟ ਪਾਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਵਿਧਾਇਕੀ ਖੋਹ ਲਈ ਗਈ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...