ਵਧਦੇ ਤਾਪਮਾਨ ’ਚ ਕਿਸਾਨਾਂ ਦੇ ਹੌਸਲੇ ਬੁਲੰਦ, ਅੱਜ ਪੰਜਾਬ ਦੀਆਂ 16 ਥਾਵਾਂ ’ਤੇ ਕਰਨਗੇ ਭਾਜਪਾ ਨੇਤਾਵਾਂ ਦਾ ਘਿਰਾਓ

Date:

ਵਧਦੇ ਤਾਪਮਾਨ ’ਚ ਕਿਸਾਨਾਂ ਦੇ ਹੌਸਲੇ ਬੁਲੰਦ, ਅੱਜ ਪੰਜਾਬ ਦੀਆਂ 16 ਥਾਵਾਂ ’ਤੇ ਕਰਨਗੇ ਭਾਜਪਾ ਨੇਤਾਵਾਂ ਦਾ ਘਿਰਾਓ

(GBCUPDATE) ਪਟਿਆਲਾ/ਸਨੌਰ – ਪੰਜਾਬ-ਹਰਿਆਣਾ ਦੇ ਬਾਰਡਰ ’ਤੇ ਕਿਸਾਨ ਮਜ਼ਦੂਰ ਮੋਰਚਾ ਤੇ ਐੱਸ. ਕੇ. ਐੱਮ. (ਗੈਰ-ਰਾਜਨੀਤਕ) ਵਲੋਂ ਚਲਾਏ ਜਾ ਰਹੇ ਕਿਸਾਨ ਅੰਦੋਲਨ 2 ਨੇ ਸੋਮਵਾਰ ਨੂੰ ਜਿਥੇ 105 ਦਿਨ ਪੂਰੇ ਕੀਤੇ ਹਨ, ਉਥੇ ਵਧਦੇ ਤਾਪਮਾਨ ’ਚ ਵੀ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਕਿਸਾਨਾਂ ਅੰਦਰ ਬੇਕਸੂਰ ਕਿਸਾਨਾਂ ਦੀ ਰਿਹਾਈ ਲਈ ਰੋਹ ਪੂਰੀ ਤਰ੍ਹਾਂ ਭੜਕ ਚੁੱਕਾ ਹੈ। ਉਨ੍ਹਾਂ ਨੇ ਭਾਜਪਾ ਦੇ ਇਸ਼ਾਰੇ ’ਤੇ ਹਰਿਆਣਾ ਪੁਲਸ ਵਲੋਂ ਫੜੇ ਗਏ ਬੇਕਸੂਰ ਆਗੂਆਂ ਦੀ ਰਿਹਾਈ ਲਈ ਅੱਜ ਯਾਨੀ 28 ਮਈ ਨੂੰ ਪੰਜਾਬ ’ਚ 16 ਥਾਵਾਂ ’ਤੇ ਭਾਜਪਾ ਲੋਕ ਸਭਾ ਉਮੀਦਵਾਰਾਂ ਤੇ ਹੋਰ ਲੀਡਰਾਂ ਦੇ ਘਰਾਂ ਅੱਗੇ ਧਰਨੇ ਲਗਾਉਣ ਤੇ ਹਰਿਆਣਾ ’ਚ ਵੀ ਭਾਜਪਾ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...

फार्माविज़न (एबीवीपी) होशियारपुर द्वारा “स्वामी विवेकानंद का जीवन” विषय पर संगोष्ठी

फार्माविज़न के तत्वावधान में एबीवीपी होशियारपुर द्वारा "स्वामी विवेकानंद का जीवन" विषय...

गांवों व शहरों का होगा सर्वांगीण विकास: डॉ. रवजोत सिंह

- गांव डल्लेवाल में कम्यूनिटी सेंटर का उद्घाटन, खलवाणा,...