ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਚੁਣੇ ਗਏ 18ਵੀਂ ਲੋਕ ਸਭਾ ਦੇ ਸਪੀਕਰ

Date:

ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਚੁਣੇ ਗਏ 18ਵੀਂ ਲੋਕ ਸਭਾ ਦੇ ਸਪੀਕਰ

(TTT)18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ਦੇ ਸਪੀਕਰ ਦੀ ਚੋਣ ਹੋਈ ਹੈ ਤੇ ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ 18ਵੀਂ ਲੋਕ ਸਭਾ ਦੇ ਸਪੀਕਰ ਚੁਣੇ ਗਏ ਹਨ। ਦੱਸ ਦਈਏ ਕਿ ਇੰਡੀਆ ਗਠਜੋੜ ਨੇ ਕਾਂਗਰਸੀ ਸਾਂਸਦ ਕੇ, ਸੁਰੇਸ਼ ਨੂੰ ਐੱਨਡੀਏ ਦੇ ਓਮ ਬਿਰਲਾ ਖ਼ਿਲਾਫ਼ ਚੋਣ ਮੈਦਾਨ ਵਿੱਚ ਉਤਾਰਿਆ ਸੀ। ਇਹ ਇੱਕ ਇਤਿਹਾਸਕ ਪਲ ਹੈ, ਕਿਉਂਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਭਾਜਪਾ ਦੇ ਇੱਕ ਹੀ ਵਿਅਕਤੀ ਨੂੰ ਲਗਾਤਾਰ ਦੂਜੀ ਵਾਰ ਸਪੀਕਰ ਚੁਣਿਆ ਗਿਆ ਹੈ।

Share post:

Subscribe

spot_imgspot_img

Popular

More like this
Related

आम आदमी क्लीनिक का Doctor विभाग ने किया Terminate…कर रहा था ये काम,

 राज्य सरकार ने वैसे तो रोगियों की सुविधा के...

 SA vs ENG: इंग्लैंड की टीम 179 रन पर ऑलआउट, दक्षिण अफ्रीका सेमीफाइनल में; अफगानिस्तान बाहर

 इंग्लैंड की पारी समाप्त, अफगानिस्तान बाहर:तेज गेंदबाज मार्को यानसेन...

ਬਿਨਾ ਐਨ.ਓ.ਸੀ. ਤੋਂ ਹੋਵੇਗੀ ਰਜਿਸਟਰੀ, ਪੰਜਾਬ ਸਰਕਾਰ ਨੇ 31 ਅਗਸਤ ਤੱਕ ਵਧਾਇਆ ਸਮਾਂ : ਆਸ਼ਿਕਾ ਜੈਨ

ਸਬੰਧਤ ਅਧਿਕਾਰੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਲਾਗੂ ਕਰਨ ਦੇ...