BJP ਦੀ 19ਵੀਂ ਲਿਸਟ ਜਾਰੀ, ਪੰਜਾਬ ਦੇ ਆਨੰਦਪੁਰ ਸਾਹਿਬ, ਫਿਰੋਜ਼ਪੁਰ ਤੇ ਸੰਗਰੂਰ ਤੋਂ ਇਹ ਹੋਣਗੇ MP ਉਮੀਦਵਾਰ
(TTT)ਪੰਜਾਬ ਡੈਸਕ– ਭਾਰਤੀ ਜਨਤਾ ਪਾਰਟੀ (ਬੀ. ਜੇ. ਪੀ.) ਨੇ ਬੁੱਧਵਾਰ ਨੂੰ ਪੰਜਾਬ ਲਈ ਆਪਣੇ 3 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਆਨੰਦਪੁਰ ਸਾਹਿਬ ਤੋਂ ਡਾ. ਸੁਭਾਸ਼ ਸ਼ਰਮਾ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਰਾਣਾ ਗੁਰਮੀਤ ਸਿੰਘ ਸੋਢੀ ` ਫਿਰੋਜ਼ਪੁਰ ਤੇ ਅਰਵਿੰਦ ਖੰਨਾ ਨੂੰ ਸੰਗਰੂਰ ਤੋਂ ਟਿਕਟ ਮਿਲੀ ਹੈ।
BJP ਦੀ 19ਵੀਂ ਲਿਸਟ ਜਾਰੀ, ਪੰਜਾਬ ਦੇ ਆਨੰਦਪੁਰ ਸਾਹਿਬ, ਫਿਰੋਜ਼ਪੁਰ ਤੇ ਸੰਗਰੂਰ ਤੋਂ ਇਹ ਹੋਣਗੇ MP ਉਮੀਦਵਾਰ
Date: