(TTT)ਬੀ.ਆਰ.ਐਸ. ਆਗੂ ਕੇ. ਕਵਿਤਾ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਚ ਸੁਣਵਾਈ 22 ਮਾਰਚ ਨੂੰ
ਸੁਪਰੀਮ ਕੋਰਟ ਵਲੋਂ ਦਿੱਲੀ ਆਬਕਾਰੀ ਨੀਤੀ ਬੇਨਿਯਮੀਆਂ ਦੇ ਮਾਮਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਬੀ.ਆਰ.ਐਸ. ਆਗੂ ਕੇ. ਕਵਿਤਾ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ 22 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ।