5 ਮਾਰਚ ਨੂੰ ਪੇਸ਼ ਹੋਵੇਗਾ ਸਾਲ 2024-25 ਦਾ ਬਜਟ, 1-15 ਮਾਰਚ ਤੱਕ ਪੰਜਾਬ ਦਾ ਬਜਟ ਇਜਲਾਸ

Date:

Punjab(TTT):ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

Share post:

Subscribe

spot_imgspot_img

Popular

More like this
Related

गर्मियों से पहले ही बिजली कट्टों से लोगों में मची हाहाकार : तीक्ष्ण सूद

होशियारपुर (5 अप्रैल) पूर्व कैबिनेट मंत्री तीक्ष्ण सूद द्वारा...