News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪਰਿਵਾਰ ਦੀ ਕਾਰ ਨਾਲ ਬੁਲੇਟ ਮੋਟਰਸਾਈਕਲ ਦੀ ਟੱਕਰ, ਜਲੰਧਰ ‘ਚ ਚਿੰਤਪੂਰਨੀ ਤੋਂ ਆ ਰਹੇ ਸੀ

Punjab (TTT): ਰਾਮਾ ਮੰਡੀ-ਹੁਸ਼ਿਆਰਪੁਰ ਰੋਡ ’ਤੇ ਪਿੰਡ ਜੌਹਲ ਦੇ ਗੇਟ ਅੱਗੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਬੁਲੇਟ ਮੋਟਰਸਾਈਕਲ ਸਵਾਰ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ’ਤੇ ਪਹੁੰਚੇ ਐੱਸ. ਐੱਸ. ਐੱਫ਼. ਟੀਮ ਅਤੇ ਪਤਾਰਾ ਥਾਣੇ ਦੀ ਪੁਲਸ ਨੇ ਐਂਬੂਲੈਂਸ ਦਾ ਪ੍ਰਬੰਧ ਕਰਕੇ ਉਸ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ ਪਹੁੰਚਾਇਆ.

ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਪਤਾਰਾ ਥਾਣੇ ਦੇ ਐੱਸ. ਐੱਚ. ਓ. ਬਿਕਰਮ ਸਿੰਘ ਔਲਖ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਦਲਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਵਿਰਕ, ਜਲੰਧਰ ਵਜੋਂ ਹੋਈ ਹੈ।