News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਡੇਰਾ ਪ੍ਰੇਮੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 30 ਤੋਂ ਵੱਧ ਲੋਕ ਹੋਏ ਜ਼ਖਮੀ, ਬੱਸ ਚਾਲਕ ਫਰਾਰ

ਡੇਰਾ ਪ੍ਰੇਮੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 30 ਤੋਂ ਵੱਧ ਲੋਕ ਹੋਏ ਜ਼ਖਮੀ, ਬੱਸ ਚਾਲਕ ਫਰਾਰ

(TTT)ਬਰਨਾਲਾ ਤੋਂ ਡੇਰਾ ਸਿਰਸਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸਤਿਸੰਗ ’ਚ ਸ਼ਾਮਲ ਹੋਣ ਲਈ ਡੇਰਾ ਪ੍ਰੇਮੀਆਂ ਨਾਲ ਭਰੀ ਬੱਸ ਡੇਰਾ ਸਿਰਸਾ ਜਾ ਰਹੀ ਸੀ ਅਚਨਾਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰਨ ਇਸ਼ ਹਾਦਸੇ ’ਚ 30 ਤੋਂ 35 ਲੋਕ ਹਾਦਸੇ ’ਚ ਜ਼ਖਮੀ ਹੋ ਗਏ।

ਦੱਸ ਦਈਏ ਕਿ ਹਾਦਸੇ ’ਚ ਜ਼ਖਮੀ ਹੋਏ ਲੋਕਾਂ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਬੱਸ ’ਚ ਸਵਾਰ ਸਾਰੇ ਡੇਰਾ ਸਿਰਸਾ ਦੇ ਪ੍ਰੇਮੀ ਦੱਸੇ ਜਾ ਰਹੇ ਸੀ ਜੋ ਕਿ ਸ਼ੇਰਪੁਰ ਅਤੇ ਬਰਨਾਲਾ ਤੋਂ ਡੇਰਾ ਸਿਰਸਾ ’ਚ ਹੋਣ ਵਾਲੇ ਸਤਿਸੰਗ ’ਚ ਸ਼ਾਮਲ ਹੋਣ ਲਈ ਜਾ ਰਹੇ ਸੀ। ਇਸ ਹਾਦਸੇ ਮਗਰੋਂ ਬੱਸ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ।

<iframe width=”560″ height=”315″ src=”https://www.youtube.com/embed/cD4LFT1VwEI?si=TrlXuZLwTmn89a4t” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>