ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਦਾ ਕੀਤਾ ਅਚਨਚੇਤ ਦੌਰਾ

Date:

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਦਾ ਕੀਤਾ ਅਚਨਚੇਤ ਦੌਰਾ

ਹੁਸ਼ਿਆਰਪੁਰ, ( GBC UPDATE ):- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ ਖਾਣ ਨਾਲ ਉਹਨਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। 
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਵੰਡੀ ਜਾਂਦੀ ਖੁਰਾਕ ਨੂੰ ਦਫਤਰ ਦੇ ਸਟੋਰ ਵਿਚ ਪਏ ਗੱਟਿਆਂ ਨੂੰ ਖੁਲਾ ਕੇ ਮਿੱਠਾ ਦਲੀਆ, ਖਿਚੜੀ, ਮੁਰਮਰੇ ਦੀ ਜਾਂਚ ਕੀਤੀ। ਉਹਨਾਂ ਨੇ ਖਿਚੜੀ ਅਤੇ ਦਲੀਆ ਦਫਤਰ ਵਿਖੇ ਪਕਾ ਕੇ ਚੈੱਕ ਕੀਤਾ

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...