
ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਿਸਾਨੀ ਮਸਲੇ ’ਤੇ ਦਿੱਤਾ ਇਹ ਭਰੋਸਾ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਨਾਲ ਸਬੰਧਿਤ ਵਿਆਪਕ ਮੁੱਦਿਆਂ ਸਮੇਂ ਕਿਸਾਨਾਂ ਦੇ ਮੁੱਦਿਆਂ ‘ਤੇ ਚਰਚਾ ਕੀਤੀ।
