ਕਰੀਅਰ ਗਾਈਡੈਂਸ ਪ੍ਰੋਗਰਾਮ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਆਯੋਜਿਤ

Date:

ਇਸ ਪ੍ਰੋਗਰਾਮ ਦੌਰਾਨ ਐਲ.ਪੀ.ਯੂ. ਫਗਵਾੜ੍ਹਾ ਦੇ ਸੀਨੀਅਰ ਅਫਸਰ ਵਰੁਣ ਨਈਅਰ ਵਲੋਂ ਵਿਦਿਆਰਥੀਆਂ ਦਾ ਸਾਇਕੋਮੈਟਰਿਕ ਟੈਸਟ
ਕਰਵਾਇਆ ਗਿਆ, ਜਿਸ ਅਨੁਸਾਰ ਵੱਖ-ਵੱਖ ਕਾਊਂਸਲਰਜ਼ ਵਲੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ
ਦੀ ਵਿਅਕਤੀਗਤ ਤੌਰ ਤੇ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਵਿਦਿਆਰਥੀਆਂ ਨੂੰ ਦਸਵੀਂ ਦੀ ਪੜ੍ਹਾਈ ਪੂਰੀ ਕਰਨ ਉਪਰੰਤ, ਉਹ
ਕਿਸ ਵਿਸ਼ੇ ਦੀ ਚੌਣ ਕਰ ਸਕਦੇ ਹਨ, ਇਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕਰੀਅਰ ਕਾਊਂਸਲਰ ਵਿਸ਼ਾਲ ਚਾਵਲਾ
ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ ਵੱਖ—ਵੱਖ ਸਟ੍ਰੀਮਾਂ ਦੀ ਪੜ੍ਹਾਈ, ਆਈ.ਟੀ.ਆਈ. ਕੋਰਸ,
ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ
ਦਿੱਤੀ ਜਾਂਦੀ ਮੁਫ਼ਤ ਇੰਟਰਨੈੱਟ ਸੁਵਿਧਾ, ਸਵੈ—ਰੋਜ਼ਗਾਰ ਸਕੀਮਾਂ, ਸ਼ਾਰਟ—ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ
ਜਾਣਕਾਰੀ ਦਿੱਤੀ।

Share post:

Subscribe

spot_imgspot_img

Popular

More like this
Related

ਸਰਕਾਰੀ  ਸੀਨੀਅਰ ਸੈਕਡੰਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿੱਚ ਵਿਸ਼ਵ ਰੈਡਕਰਾਸ ਦਿਵਸ ਮਨਾਇਆ

ਸਰਕਾਰੀ  ਸੀਨੀਅਰ ਸੈਕਡੰਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿੱਚ...